Recent Post
ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ Bhai Amrik Singh Ji Chandigarh 2019
-
June 16, 2019
Edit this post
Preacher- Bhai Amrik Singh Chandigarh
Topic- Gurbani Katha- Eko Tera Nam Tare Sansar
Editor- Kamalpreet Singh
Label- GurkiBani Tv
#Gurbani #katha
ਸਿਰੀ ਰਾਗੁ ਮਹਲਾ 1 ਘਰੁ 4 ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥1॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥1॥ਰਹਾਉ॥ ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥2॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥3॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥4॥29॥ {ਪੰਨਾ 24}
Subscribe to:
Post Comments
(
Atom
)
YouTube Channels
Follow us on facebook
Most Reading
Categories
Archive
Contact us!
Business inquiries
Email- info@gurkibani.com
Phone- +91 99883-47000
No comments
Post a Comment